Pehredar Punjab TV

  • Home
  • Pehredar Punjab TV

Pehredar Punjab TV ਨਿਰਪੱਖ ਤੇ ਸਹੀ ਜਾਣਕਾਰੀ ਲਈ ਪਹਿਰੇਦਾਰ ਪੰਜਾਬ TV ਨਾਲ਼ ਜੁੜੋ। ਦੇਸ਼ ਪੰਜਾਬ

Pehredar Punjab TV delivers exciting content including Gurbani , Punjabi Culture , Entertainment , News , Community Events and much more . It serves Punjabi people living in different countries like India, Canada, Australia, United Arab Emirates, New zealand, UK and USA.

ਪੰਜਾਬ 'ਚ ਨਹੀਂ ਲੱਗੀ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’
17/01/2025

ਪੰਜਾਬ 'ਚ ਨਹੀਂ ਲੱਗੀ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ
06/01/2025

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ

ਅਮਿਤ ਸ਼ਾਹ ਦਾ ਵੱਡਾ ਬਿਆਨ
18/09/2024

ਅਮਿਤ ਸ਼ਾਹ ਦਾ ਵੱਡਾ ਬਿਆਨ

MP ਅੰਮ੍ਰਿਤਪਾਲ ਸਿੰਘ ਦੇ NSA ਮਾਮਲੇ 'ਚ ਹਾਈਕੋਰਟ ਦੇ ਵੱਡੇ ਨਿਰਦੇਸ਼
18/09/2024

MP ਅੰਮ੍ਰਿਤਪਾਲ ਸਿੰਘ ਦੇ NSA ਮਾਮਲੇ 'ਚ ਹਾਈਕੋਰਟ ਦੇ ਵੱਡੇ ਨਿਰਦੇਸ਼

17/09/2024

ਸਲੋਕੁ ਮ: ੪॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
ਮੰਗਲਵਾਰ, 2 ਅੱਸੂ (ਸੰਮਤ 556 ਨਾਨਕਸ਼ਾਹੀ) 17 ਸਤੰਬਰ, 2024 (ਅੰਗ: 652)

ਅਰਥ :
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।

🙏

27/08/2024

ਪੰਜਾਬ ਦੇ 5 ਸਾਲਾਂ ਤੇਗਬੀਰ ਸਿੰਘ ਨੇ ਗੱਡੇ ਝੰਡੇ



27/08/2024

ਕੈਨੇਡਾ ਸਰਕਾਰ ਦੇ ਬਦਲੇ ਤੇਵਰ

26/08/2024

ਤੇਜ਼ੀ ਨਾਲ ਵੱਧ ਰਹੀ ਭਾਰਤੀ ਨਾਗਰਿਕਤਾ ਛੱਡ ਕੇ ਵਿਦੇਸ਼ ਜਾਣ ਵਾਲਿਆਂ ਦੀ ਗਿਣਤੀ

21/08/2024

ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥
ਬੁੱਧਵਾਰ, 6 ਭਾਦੋਂ (ਸੰਮਤ 556 ਨਾਨਕਸ਼ਾਹੀ) 21 ਅਗਸਤ, 2024 (ਅੰਗ: 664)

🙏

20/08/2024

ਸਲੋਕੁ ਮ: ੩॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਮੰਗਲਵਾਰ, 5 ਭਾਦੋਂ (ਸੰਮਤ 556 ਨਾਨਕਸ਼ਾਹੀ) 20 ਅਗਸਤ, 2024 (ਅੰਗ: 648)

🙏

11/08/2024

22 ਸਾਲਾਂ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਸ਼ੱਕੀ ਹਾਲਾਤਾਂ ਵਿੱਚ ਮੌਤ

09/08/2024

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ
ਨਿਸ਼ਾਨ ਸਾਹਿਬ ਦੇ ਬਦਲੇ ਗਏ ਵਸਤਰ

Address


Website

Alerts

Be the first to know and let us send you an email when Pehredar Punjab TV posts news and promotions. Your email address will not be used for any other purpose, and you can unsubscribe at any time.

Shortcuts

  • Address
  • Alerts
  • Claim ownership or report listing
  • Want your business to be the top-listed Media Company?

Share