Speak India

Speak India Best Page For Current Affairs

ਪੰਜਾਬ ਸਰਕਾਰ ਵਲੌ ਪੰਜਾਬ ਭਰ ਚ' ਖ਼ਜ਼ਾਨਾ ਅਫਸਰਾ ਦੇ ਤਬਾਦਲੇ
15/09/2025

ਪੰਜਾਬ ਸਰਕਾਰ ਵਲੌ ਪੰਜਾਬ ਭਰ ਚ' ਖ਼ਜ਼ਾਨਾ ਅਫਸਰਾ ਦੇ ਤਬਾਦਲੇ

14/09/2025

ਅੰਮ੍ਰਿਤਸਰ ਵਾਲੇ ਰਾਜੇ ਦੀ ਪੱਤਰਕਾਰਾਂ ਨੂੰ ICU ਭੇਜਣ ਦੀ ਧ/ਮ/ਕੀ ਮੌਕੇ 'ਤੇ ਬਣੀ ਵੀਡੀਓ, ਹੋਈ ਵਾਇਰਲ

12/09/2025

ਪ੍ਰਵਾਸੀਆਂ ਖਿਲਾਫ ਨਿਹੰਗ ਸਿੰਘ ਜਥੇਬੰਦੀਆਂ ਸੜਕਾਂ 'ਤੇ ਉੱਤਰੀਆਂ, ਮਿੰਟਾਂ 'ਚ ਸਾਰਾ ਸ਼ਹਿਰ ਕਰ ਦਿੱਤਾ ਜਾਮ

11/09/2025

पूर्व मंत्री गोविंद सिंह ठाकुर

05/06/2025

'ਅਸੀਂ ਤਾਂ ਡੈਪੂਟੇਸ਼ਨ 'ਤੇ ਭੇਜਿਆ ਸੀ, ਹੁਣ ਕੈਂਸਲ ਕਰ 'ਤੀ', ਠੰਡਲ ਦੀ ਵਾਪਸੀ 'ਤੇ ਬੋਲੇ ਸੁਖਬੀਰ ਬਾਦਲ

05/06/2025

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਸਾਬਕਾ ਡੀ ਐਸ ਪੀ ਰਣਬੀਰ ਸਿੰਘ , ਸਾਥੀਆ ਸਹਿਤ ਆਪ ਚ' ਸ਼ਾਮਿਲ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ CM ਭਗਵੰਤ ਸਿੰਘ ਮਾਨ, ਸਰਾਭਾ ਨਗਰ ਤੋਂ

31/05/2025

ਸਿੱਖਿਆ ਵਿਭਾਗ ਵੱਲੋਂ ਆਯੋਜਿਤ 'ਮੈਗਾ PTM' ਵਿੱਚ ਭਾਗ ਲੈਣ ਦੌਰਾਨ ਮੰਤਰੀ ਹਰਜੋਤ ਸਿੰਘ ਬੈਂਸ Live...

31/05/2025

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਦਾ ਵਕਾਰੀ ਇਮਤਿਹਾਨ ਪਾਸ ਕਰਨ ਵਾਲੇ ਲਾਰਸਨ ਸਿੰਗਲਾ ਦੇ ਘਰ ਪਹੁੰਚ ਕੇ ਦਿੱਤੀ ਵਧਾਈ

-ਕਿਹਾ, ਚੁਣੌਤੀਆਂ ਦੇ ਬਾਵਜੂਦ ਦੇਸ਼ ਦਾ ਸਭ ਤੋਂ ਵੱਧ ਮੁਕਾਬਲੇ ਵਾਲਾ ਟੈਸਟ ਪਾਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਲਾਰਸਨ ਸਿੰਗਲਾ

-ਸਾਡੇ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨਿਖਾਰਨ ਤੇ ਮਾਰਗਦਰਸ਼ਨ ਲਈ ਪੰਜਾਬ ਸਰਕਾਰ ਨੇ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ- ਕੁਲਤਾਰ ਸਿੰਘ ਸੰਧਵਾਂ

ਪਾਤੜਾਂ, 31 ਮਈ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਪਾਤੜਾਂ ਦੇ ਨੌਜਵਾਨ ਲਾਰਸਨ ਸਿੰਗਲਾ (ਤਹਿਸੀਲਦਾਰ) ਵੱਲੋਂ ਦੇਸ਼ ਵਿੱਚ ਮੁਕਾਬਲੇ ਦੀ ਸਭ ਤੋਂ ਵਕਾਰੀ ਪ੍ਰੀਖਿਆ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ‘ਤੇ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ। ਸਪੀਕਰ ਸੰਧਵਾਂ ਨੇ ਲਾਰਸਨ, ਪਤਨੀ ਪ੍ਰਭ, ਉਸਦੇ ਪਿਤਾ ਸੰਤੋਸ਼ ਕੁਮਾਰ ਸਿੰਗਲਾ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਦੇਸ਼ ਦਾ ਸਭ ਤੋਂ ਵੱਧ ਮੁਕਾਬਲੇ ਵਾਲਾ ਵਕਾਰੀ ਟੈਸਟ ਪਾਸ ਕਰਕੇ ਲਾਰਸਨ ਸਿੰਗਲਾ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ।ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਪਰੰਤੂ ਇਸ ਨੂੰ ਨਿਖਾਰਨ ਦੀ ਲੋੜ ਸੀ, ਜਿਸ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੈਂਟਰਸ਼ਿਪ ਤੇ ਇੱਕ ਦਿਨ ਡੀਸੀ/ਐਸਐਸਪੀ ਸੰਗ ਪ੍ਰੋਗਰਾਮ ਸ਼ੁਰੂ ਕੀਤੇ ਹਨ, ਜਿਸ ਨਾਲ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੰਦਿਆਂ ਕੌਮੀ ਤੇ ਕੌਮਾਂਤਰੀ ਪੱਧਰ ਦੀ ਬਣਾਉਣ ਲਈ ਆਪਣੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਸਿਖਲਾਈ ਲੈਣ ਲਈ ਭੇਜਿਆ ਜਦਕਿ ਪਿਛਲੀਆਂ ਸਰਕਾਰਾਂ ਸਮੇਂ ਮੰਤਰੀ ਹੀ ਵਿਦੇਸ਼ਾਂ ਦੇ ਦੌਰੇ ਕਰਦੇ ਰਹੇ ਸਨ।ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖੁਸ਼ੀ ਤੇ ਧਰਵਾਸ ਵਾਲੀ ਗੱਲ ਹੈ ਕਿ ਪੰਜਾਬ ਦੇ ਨੌਜਵਾਨ ਪੁਰਾਣਾ ਜਾਹੋ-ਜਲਾਲ ਬਹਾਲ ਕਰਨ ਲੱਗੇ ਹਨ ਅਤੇ ਪ੍ਰਾਪਤੀਆਂ ਹਾਸਲ ਕਰਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਵੱਧ ਰਹੇ ਹਨ। ‘ਬੇਹਿੰਮਤੇ ਨੇ ਲੋਕ ਜੋ ਸ਼ਿਕਵਾ ਕਰਨ ਮੁਕੱਦਰਾਂ ਦਾ..’ ਸ਼ੇਅਰ ਸੁਣਾਉਂਦਿਆਂ ਸੰਧਵਾਂ ਨੇ ਕਿਹਾ ਕਿ ਲਾਰਸਨ ਬੇਸ਼ੱਕ ਕਾਲਜ ਵਿੱਚ ਜਾ ਕੇ ਆਪਣੀ ਪੜ੍ਹਾਈ ਪੂਰੀ ਨਹੀਂ ਕਰ ਸਕਿਆ ਪਰ ਉਸ ਨੇ ਹਿੰਮਤ ਕੀਤੀ ਤੇ ਆਪਣੀ ਮਿਹਨਤ ਸਦਕਾ ਹੀ ਆਪਣਾ ਮੁਕਾਮ ਹਾਸਲ ਕੀਤਾ ਹੈ।ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਲਗਨ ਨਾਲ ਮਿਹਨਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਲਾਰਸਨ ਨੇ ਪੰਜਾਬ ਤੇ ਪਾਤੜਾਂ ਸਮੇਤ ਆਪਣੇ ਪਰਿਵਾਰ ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਤੇ ਨਾਮ ਰੌਸ਼ਨ ਕੀਤਾ ਹੈ, ਜਿਸ ਲਈ ਨੌਜਵਾਨ ਪੀੜ੍ਹੀ ਲਾਰਸਨ ਵਰਗੇ ਹਿੰਮਤੀ ਨੌਜਵਾਨਾਂ ਤੋਂ ਪ੍ਰੇਰਿਤ ਹੋ ਕੇ ਆਪਣੇ ਟੀਚੇ ਹਾਸਲ ਕਰੇ।ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਐਸ ਡੀ ਐਮ ਅਸ਼ੋਕ ਕੁਮਾਰ, ਡੀ ਐਸ ਪੀ ਇੰਦਰਪਾਲ ਸਿੰਘ ਚੌਹਾਨ, ਲਾਇਨਜ ਕਲੱਬ ਦੇ ਮੈਂਬਰਾਂ ਸਮੇਤ ਗਾਂਧੀ ਰਾਮ, ਡੇਵਿਡ ਸਿੰਗਲਾ, ਅੰਚਿਤ ਤੇ ਵਨੀਤ ਸਿੰਗਲਾ ਆਦਿ ਹੋਰ ਪਤਵੰਤੇ ਹਾਜ਼ਰ ਸਨ।****

31/05/2025

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
**************
[Live] Cabinet Minister Tarunpreet Singh Sond interacting with mediapersons at Punjab Bhawan, Chandigarh.

30/05/2025

ਬਠਿੰਡਾ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਸੀਮੇਂਟ ਦਾ ਭਰਿਆ ਟਰਾਲਾ ਲਸਾੜਾ ਨਾਲੇ ਵਿੱਚ ਡਿੱਗਿਆ

30/05/2025

ਨਜ਼ਾਇਜ਼ ਸ਼ਰਾਬ ਨੂੰ ਲੈਕੇ ਹਰਪਾਲ ਚੀਮਾ ਵਲੋਂ ਵੱਡੀ ਪ੍ਰੈਸ ਵਾਰਤਾ LIVE

30/05/2025

ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜ਼ੀਰਕਪੁਰ ਤੋਂ

Address


Website

Alerts

Be the first to know and let us send you an email when Speak India posts news and promotions. Your email address will not be used for any other purpose, and you can unsubscribe at any time.

Contact The Business

Send a message to Speak India:

  • Want your business to be the top-listed Media Company?

Share