Apna Punjab News Daily

  • Home
  • Apna Punjab News Daily

Apna Punjab News Daily Contact information, map and directions, contact form, opening hours, services, ratings, photos, videos and announcements from Apna Punjab News Daily, News & Media Website, .

16/06/2023

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 2023 ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਕੀਤਾ ਜਾਰੀ

ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਵਲੋਂ ਐਲਾਨੇ ਗਏ ਨਤੀਜੇ ਅਨੁਸਾਰ 1552 ਵਿਦਿਆਰਥੀਆਂ ਨੂੰ 32 ਲੱਖ 25 ਹਜ਼ਾਰ ਰੁਪਏ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦਿਤਾ ਜਾਵੇਗਾ। ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਾਲ ਫ਼ਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਚਾਰ ਦਰਜਿਆਂ ਹੇਠ 40774 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1552 ਵਿਦਿਆਰਥੀ ਨੇ ਵਜ਼ੀਫਾ ਹਾਸਲ ਕੀਤਾ ਹੈ। ਇਸ ਪ੍ਰੀਖਿਆ ਦੇ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਕਮੇਟੀ ਮੈਂਬਰ ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਵਿਛੋਆ, ਬਲਵਿੰਦਰ ਸਿੰਘ ਵੇਈਂਪੂਈਂ, ਹਰਪਾਲ ਸਿੰਘ ਜੱਲਾ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।

16/06/2023

Apna Punjab Media is the only daily Punjabi newspaper in the United States to bring you the latest and solid news of the moment - Our Punjab which has been read all over the world for the last 18 years and is now published in three editions (USA, Punjab, and Canada). Business inquiry: +1 (929) 338 8...

16/06/2023

Get latest news & updates daily about Punjab and its constitution thought daily Punjabi newspaper online. Apna Punjab Media the only daily Punjabi newspaper in the United States, Canada, Australia, New Zealand, to brings you the latest and solid news of the moment - Our Punjab which has been read al...

16/06/2023

ਏ ਰੱਬ ਵੀ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ, ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ

16/06/2023
16/06/2023

Every Moment is a fresh Beginning

16/06/2023

500 ਕਰੋੜ ਦੇ ਬਜਟ ਨਾਲ ਬਣੀ ਫਿਲਮ 'Adipurush' 16 ਜੂਨ ਨੂੰ ਹੋਵੇਗੀ ਰਿਲੀਜ਼

ਕੀ ਤੁਸੀਂ ਦੇਖਣ ਜਾਓਗੇ ਇਹ ਫਿਲਮ ?

ਪ੍ਰਭਾਸ ਸਟਾਰਰ ਫਿਲਮ 'ਆਦਿਪੁਰਸ਼' ਬਾਕਸ ਆਫਿਸ 'ਤੇ ਬੰਪਰ ਓਪਨਿੰਗ 'ਤੇ ਨਜ਼ਰ ਰੱਖ ਰਹੀ ਹੈ ਕਿਉਂਕਿ ਵਪਾਰ ਮਾਹਰਾਂ ਦਾ ਅਨੁਮਾਨ ਹੈ ਕਿ ਫਿਲਮ ਆਪਣੇ ਪਹਿਲੇ ਦਿਨ 80 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਕਰ ਸਕਦੀ ਹੈ। ਇਸ ਸ਼ੁੱਕਰਵਾਰ ਨੂੰ ਦੁਨੀਆ ਭਰ ਵਿੱਚ 3D ਵਿੱਚ ਰਿਲੀਜ਼ ਹੋਵੇਗੀ। ਓਮ ਰਾਉਤ ਦੁਆਰਾ ਨਿਰਦੇਸ਼ਤ ਫਿਲਮ ਦੇ ਪਿੱਛੇ ਬੈਨਰ ਟੀ-ਸੀਰੀਜ਼ ਨੇ ਐਤਵਾਰ ਨੂੰ ਫਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਕੀਤੀ ਅਤੇ ਥੀਏਟਰ ਮਾਲਕਾਂ ਦਾ ਕਹਿਣਾ ਹੈ ਕਿ ਹੁੰਗਾਰਾ ਉਮੀਦਾਂ ਤੋਂ ਵੱਧ ਰਿਹਾ ਹੈ। "ਆਦਿਪੁਰਸ਼" ਵਿੱਚ ਕ੍ਰਿਤੀ ਸੈਨਨ, ਸੰਨੀ ਸਿੰਘ, ਦੇਵਦੱਤ ਨਾਗੇ ਅਤੇ ਸੈਫ ਅਲੀ ਖਾਨ ਵੀ ਹਨ।

16/06/2023

ਤੇਜ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਗੁਰੂ ਦੀ ਨਗਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ 'ਚ ਕੁਛ ਸਮੇ ਲਈ ਭਰਿਆ ਪਾਣੀ...... ...

16/06/2023

New York Kabaddi - SAT, SEPT, 23rd 2023

Address


Website

Alerts

Be the first to know and let us send you an email when Apna Punjab News Daily posts news and promotions. Your email address will not be used for any other purpose, and you can unsubscribe at any time.

Contact The Business

Send a message to Apna Punjab News Daily:

  • Want your business to be the top-listed Media Company?

Share