PREET TV

PREET TV News & Entertainmet Phillaur Jalandhar

ਰਾਜਾ ਸਾਹਿਬ ਸਭ ਤੇ ਮਿਹਰ ਰੱਖਣ 🙏
23/08/2026

ਰਾਜਾ ਸਾਹਿਬ ਸਭ ਤੇ ਮਿਹਰ ਰੱਖਣ 🙏

21/08/2026

ਅੱਪਰਾ ਬੰਦ ਦੀਆਂ ਤਸਵੀਰਾਂ ਦੇਖੋ

ਸ਼ੋਸ਼ਲ ਮੀਡੀਆ ਤੇ ਘੁੰਮ ਰਹੀ ਪੋਸਟ ਕਾਫ਼ੀ ਕੁੱਝ ਬਿਆਨ ਕਰ ਰਹੀ ਆ
17/08/2026

ਸ਼ੋਸ਼ਲ ਮੀਡੀਆ ਤੇ ਘੁੰਮ ਰਹੀ ਪੋਸਟ ਕਾਫ਼ੀ ਕੁੱਝ ਬਿਆਨ ਕਰ ਰਹੀ ਆ

ਭਾਦੋਂ ਦਾ ਮਹੀਨਾ ਸਭਨਾਂ ਲਈ ਖੁਸ਼ੀਆਂ ਭਰਿਆ ਹੋਵੇ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ 🙏
17/08/2026

ਭਾਦੋਂ ਦਾ ਮਹੀਨਾ ਸਭਨਾਂ ਲਈ ਖੁਸ਼ੀਆਂ ਭਰਿਆ ਹੋਵੇ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ 🙏

ਪਿੰਡ ਛੋਕਰਾਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਆਜ਼ਾਦੀ ਦਿਵਸ ਮਨਾਇਆ ਗਿਆਪਿੰਡ ਛੋਕਰਾਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ...
16/08/2026

ਪਿੰਡ ਛੋਕਰਾਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਆਜ਼ਾਦੀ ਦਿਵਸ ਮਨਾਇਆ ਗਿਆ

ਪਿੰਡ ਛੋਕਰਾਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅੱਪਰਾ ਚੌਕੀ ਦੇ ਇੰਚਾਰਜ ਸੁਖਵਿੰਦਰ ਪਾਲ ਸੋਢੀ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸ਼ਹੀਦਾਂ ਨੂੰ ਸਨਮਾਨ ਸਹਿਤ ਯਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਗ੍ਰਾਮ ਪੰਚਾਇਤ ਵੱਲੋਂ ਚਾਹ-ਸਮੋਸੇ ਮਠਿਆਈ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਸਰਪੰਚ ਕਿਰਪਾਲ ਸਿੰਘ ਪਾਲੀ, ਪੰਚ ਰਣਜੀਤ ਸਿੰਘ ਖਾਲਸਾ, ਪੰਚ ਮਨਜੀਤ ਸਿੰਘ ਖਾਲਸਾ,ਪੰਚ ਮੁਖਤਿਆਰ ਰਾਮ, ਪੰਚ ਜਤਿੰਦਰਜੀਤ ਕੌਰ, ਪੰਚ ਛਿੰਦੋ, ਪੰਚ ਕਿਰਨਜੀਤ ਕੌਰ, ਪੰਚ ਮਨਦੀਪ ਕੌਰ, ਮੈਡਮ ਕੁਲਵੀਰ ਕੌਰ, ਮਾਸਟਰ ਕੁਲਬੀਰ ਸਿੰਘ, ਪ੍ਰਿੰਸੀਪਲ ਗੁਰਜੀਤ ਸਿੰਘ ਅਤੇ ਗ੍ਰਾਮ ਪੰਚਾਇਤ ਪਿੰਡ ਛੋਕਰਾਂ ਦੇ ਹੋਰ ਮੈਂਬਰ ਹਾਜ਼ਰ ਸਨ।
ਇਸ ਮੌਕੇ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਲਾਮ ਕੀਤਾ। ਛੋਟੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ ਗਏ, ਜਿਸ ਨਾਲ ਸਮਾਗਮ ਵਿੱਚ ਦੇਸ਼ਭਗਤੀ ਦਾ ਜਜ਼ਬਾ ਹੋਰ ਪ੍ਰਬਲ ਹੋ ਗਿਆ।
ਗ੍ਰਾਮ ਪੰਚਾਇਤ ਵੱਲੋਂ ਸਮੂਹ ਨਗਰ ਨਿਵਾਸੀਆਂ ਦਾ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਗਿਆ।

#ਪਿੰਡ

PREET TV ਦੀ ਖਾਸ ਪੇਸ਼ਕਸ਼ ਗ੍ਰਾਮ ਪੰਚਾਇਤ ਪਿੰਡ ਛੋਕਰਾਂ ਵਲੋਂ ਕਰਵਾਇਆ ਗਿਆ 15 ਅਗਸਤ ਤੇ ਵਿਸ਼ੇਸ਼ ਪ੍ਰੋਗਰਾਮ
16/08/2026

PREET TV ਦੀ ਖਾਸ ਪੇਸ਼ਕਸ਼ ਗ੍ਰਾਮ ਪੰਚਾਇਤ ਪਿੰਡ ਛੋਕਰਾਂ ਵਲੋਂ ਕਰਵਾਇਆ ਗਿਆ 15 ਅਗਸਤ ਤੇ ਵਿਸ਼ੇਸ਼ ਪ੍ਰੋਗਰਾਮ

Pind Chhokran Jalandhar15 August 2026 ਅਜ਼ਾਦੀ ਦਿਵਸ ਤੇ ਵਿਸ਼ੇਸ਼ ਪ੍ਰੋਗਰਾ...

Address


Website

Alerts

Be the first to know and let us send you an email when PREET TV posts news and promotions. Your email address will not be used for any other purpose, and you can unsubscribe at any time.

Shortcuts

  • Want your business to be the top-listed Media Company?

Share