Bhai Taru Singh Ji

  • Home
  • Bhai Taru Singh Ji

Bhai Taru Singh Ji Bhai Taru Singh was born around 1720 into a family in during the reign of the. He was raised as a Sikh by his widowed mother and had one sister, Tar Kaur.

Singh was engaged in at Poolha, where he had a small farm and grew.

25/10/2024
25/10/2024

Waheguruji

26/09/2024

Sant maskeen Singh ji katha

02/08/2024

“ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿਤੇ,
ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ,……”

“Jinaa Singhaa Singhneeaa nai Dharam Haith Sees Ditai,
Bandh Bandh Katai, Khopreeaa Lahaeeaa,…..”

Translation:
Think about and remember those brave Sikh men and women, who sacrificed their heads but did not surrender their Sikh Religion; who were cut to pieces from each of the joints of the body; who got their scalps removed…

02/08/2024

Hukamnama Sri Darbar Sahib, Amritsar, Date 02-08-2024 Ang 676

SHALOK, FIFTH MEHL:

Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Guru’s Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace — who can kill him? One who has You as his Saving Grace conquers the three worlds. One who has You on his side — his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God — unto whom is he subservient? One who is blessed with Your Kind Mercy is dedicated to Your worship. || 8 ||

Friday, 18th Saawan (Samvat 556 Nanakshahi) 2nd August 2024 (Page: 961

02/08/2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
02-08-2024

ਸਲੋਕ ਮਃ 5 ॥
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥1॥ ਮਃ 5 ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥2॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥8॥
ਸ਼ੁੱਕਰਵਾਰ, 18 ਸਾਵਣ (ਸੰਮਤ 556 ਨਾਨਕਸ਼ਾਹੀ) 2 ਅਗਸਤ, 2024 (ਅੰਗ: 961)

ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।1।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।2।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ® ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।8।

02/08/2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2024)

धनासरी महला ५ ॥ मोहि मसकीन प्रभु नामु अधारु ॥ खाटण कउ हरि हरि रोजगारु ॥ संचण कउ हरि एको नामु ॥ हलति पलति ता कै आवै काम ॥१॥ नामि रते प्रभ रंगि अपार ॥ साध गावहि गुण एक निरंकार ॥ रहाउ ॥ साध की सोभा अति मसकीनी ॥ संत वडाई हरि जसु चीनी ॥ अनदु संतन कै भगति गोविंद ॥ सूखु संतन कै बिनसी चिंद ॥२॥ जह साध संतन होवहि इकत्र ॥ तह हरि जसु गावहि नाद कवित ॥ साध सभा महि अनद बिस्राम ॥ उन संगु सो पाए जिसु मसतकि कराम ॥३॥ दुइ कर जोड़ि करी अरदासि ॥ चरन पखारि कहां गुणतास ॥ प्रभ दइआल किरपाल हजूरि ॥ नानकु जीवै संता धूरि ॥४॥२॥२३॥

अर्थ: हे भाई! मुझ आजिज को परमात्मा का नाम (ही) सहारा है, मेरे लिए खटणे कमाणे के लिए परमात्मा का नाम ही रोज़ी है। मेरे लिए इकठ्ठे करने के लिए (भी) परमात्मा का नाम ही है। (जो मनुष्य हरी-नाम-धन इकट्ठा करता है) इस लोक में और परलोक में उस के* *काम आता है ॥१॥ हे भाई! परमात्मा के नाम में मस्त हो कर, संत जन बेअंत प्रभु के प्रेम में जुड़ के- एक निरंकार के गुण गाते रहते हैं ॥ रहाउ ॥ हे भाई! बहुत निम्र-स्वभाव संत की सोभा (का मूल) है, परमात्मा की सिफत-सलाह करनी ही संत की प्रशंसा (का कारण) है। परमात्मा की भगती संत जानों के हृदय में आनंद पैदा करती है। (भक्ति की बरकत से) संत जनों के हृदय में सुख बना रहता है (उनके अंदर की) चिंता नास हो जाती है ॥२॥ हे भाई! साध संत जहाँ (भी) इकट्ठे होते हैं, वहाँ वह साज वरत के बाणी पढ़ कर परमात्मा की सिफत-सलाह का गीत (ही) गाते हैं। हे भाई! संतों की संगत में बैठ कर आतमिक आनंद प्राप्त होता है शांति हासिल होती है। पर उनकी संगत वही मनुष्य प्राप्त करता है जिस के माथे पर बखस़स (का लेख लिखा हो) ॥३॥ हे भाई! मैं अपने दोनों हाथ जोड़ कर अरदास करता हूँ, कि मैं संत जनां के चरन धो कर गुणों के ख़जाने परमात्मा का नाम उचारता रहूँ। हे भाई! जो दयाल कृपाल प्रभू की हज़ूरी में (सदा टिके रहते हैं) नानक उन्हा संत जनां के चरनों की धूड़ से आतमिक जीवन प्राप्त करता है ॥४॥२॥२३॥

02/08/2024

Sachkhand Sri Harmandir Sahib Amritsar Vikhe Hoyea Sandhiya Wele Da Mukhwak
Ang: 676 02-08-24

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਅਰਥ:
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥

17/05/2024

Waheguru

17/05/2024

AMRIT VELE DA HUKAMNAMA Amritsar

17-05-24

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ। हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।

17/05/2024

AMRIT VELE DA HUKAMNAMA Amritsar

17-05-24

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

17/05/2024
17/05/2024

Waheguru ji…..

17/05/2024

Waheguru

17/05/2024
17/05/2024
17/05/2024
16/05/2024

Sant baba ajit singh ji

Address


Website

Alerts

Be the first to know and let us send you an email when Bhai Taru Singh Ji posts news and promotions. Your email address will not be used for any other purpose, and you can unsubscribe at any time.

Contact The Business

Send a message to Bhai Taru Singh Ji:

Shortcuts

  • Address
  • Alerts
  • Contact The Business
  • Claim ownership or report listing
  • Want your business to be the top-listed Media Company?

Share