GurPreet Singh Brar

GurPreet Singh Brar ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ

09/10/2025
09/10/2025

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਾਨਿ-ਕੋਟਿ ਪ੍ਰਣਾਮ

06/10/2025

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ (ਬੀੜ ਸਾਹਿਬ, ਠੱਠਾ) ਦੇ ਜੋੜ ਮੇਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।


#ਰਾਜੇਆਣਾ
#ਬਾਘਾਪੁਰਾਣਾ

ਗੁਰੂ ਘਰ ਦੇ ਸੇਵਕ ਅਤੇ ਬ੍ਰਹਮਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੀ ਸਾਰੀ ਉਮਰ ਗੁਰੂ ਘਰ ਦੀ ਨਿਸ਼ਕਾਮ ਸੇਵਾ ਕੀਤੀ । ਬਾਬਾ ਬੁੱਢਾ ਸਾਹਿਬ ਜੀ ਦੀ...
06/10/2025

ਗੁਰੂ ਘਰ ਦੇ ਸੇਵਕ ਅਤੇ ਬ੍ਰਹਮਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੀ ਸਾਰੀ ਉਮਰ ਗੁਰੂ ਘਰ ਦੀ ਨਿਸ਼ਕਾਮ ਸੇਵਾ ਕੀਤੀ । ਬਾਬਾ ਬੁੱਢਾ ਸਾਹਿਬ ਜੀ ਦੀ ਪਾਵਨ ਯਾਦ ਵਿੱਚ ਮਨਾਏ ਜਾਂਦੇ ਸਲਾਨਾ ਜੋੜ ਮੇਲੇ ਠੱਠਾ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ 🙏🏻

ਦੁਰਗਾ ਅਸ਼ਟਮੀ ਦੇ ਪਾਵਨ ਤਿਉਹਾਰ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਇਹ ਸ਼ੁਭ ਦਿਨ ਤੁਹਾਡੇ ਸਾਰੀਆਂ ਦੀ ਜ਼ਿੰਦਗੀ ਨੂੰ ਖੁਸ਼ੀਆਂ ਅਤੇ ਚੰਗੀ ਸਿਹ...
30/09/2025

ਦੁਰਗਾ ਅਸ਼ਟਮੀ ਦੇ ਪਾਵਨ ਤਿਉਹਾਰ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਇਹ ਸ਼ੁਭ ਦਿਨ ਤੁਹਾਡੇ ਸਾਰੀਆਂ ਦੀ ਜ਼ਿੰਦਗੀ ਨੂੰ ਖੁਸ਼ੀਆਂ ਅਤੇ ਚੰਗੀ ਸਿਹਤ ਨਾਲ ਰੌਸ਼ਨ ਕਰੇ।
!

ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਧਿਰਾਂ ਨੂੰ ਪੰਥਕ ਏਕਤਾ ...
29/09/2025

ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਧਿਰਾਂ ਨੂੰ ਪੰਥਕ ਏਕਤਾ ਦਾ ਹੋਕਾ!
ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ

28/09/2025

Address

Moga Kotkapura Raod
Bagha Purana
142038

Telephone

+919592730073

Website

Alerts

Be the first to know and let us send you an email when GurPreet Singh Brar posts news and promotions. Your email address will not be used for any other purpose, and you can unsubscribe at any time.

Share